੨ ਇਤਿਹਾਸ 32:19 - ਪਵਿੱਤਰ ਬਾਈਬਲ19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ। See the chapterਪਵਿੱਤਰ ਬਾਈਬਲ O.V. Bible (BSI)19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਨਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ। See the chapter |