੨ ਇਤਿਹਾਸ 32:2 - ਪਵਿੱਤਰ ਬਾਈਬਲ2 ਹਿਜ਼ਕੀਯਾਹ ਜਾਣ ਗਿਆ ਕਿ ਸਨਹੇਰੀਬ ਯਰੂਸ਼ਲਮ ਉੱਪਰ ਹਮਲਾ ਕਰਨ ਲਈ ਆਇਆ ਹੈ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਸ ਦਾ ਮੂੰਹ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ See the chapter |