੨ ਇਤਿਹਾਸ 32:25 - ਪਵਿੱਤਰ ਬਾਈਬਲ25 ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸ ਦੇ ਮਨ ਵਿੱਚ ਹੰਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ। See the chapterਪਵਿੱਤਰ ਬਾਈਬਲ O.V. Bible (BSI)25 ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ See the chapter |