Online Bible

- Advertisements -




੨ ਇਤਿਹਾਸ 32:26 - ਪਵਿੱਤਰ ਬਾਈਬਲ

26 ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨ੍ਹਾਂ ਨੇ ਹੰਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨ੍ਹਾਂ ਤੇ ਨਾ ਵਿਖਾਈ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਤਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ।

See the chapter Copy




੨ ਇਤਿਹਾਸ 32:26

Follow us:

Advertisements


Advertisements