੨ ਇਤਿਹਾਸ 32:27 - ਪਵਿੱਤਰ ਬਾਈਬਲ27 ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹੁਤ ਮਾਨ-ਵਡਿਆਈ ਮਿਲੀ। ਉਸ ਨੇ ਚਾਂਦੀ, ਸੋਨੇ, ਬਹੁਮੁੱਲੇ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪ੍ਰਕਾਰ ਦੀਆਂ ਵਸਤਾਂ ਦੀ ਸੰਭਾਲ ਲਈ ਥਾਵਾਂ ਬਣਾਈਆਂ। See the chapterਪਵਿੱਤਰ ਬਾਈਬਲ O.V. Bible (BSI)27 ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵਧ ਗਿਆ ਅਤੇ ਉਸ ਨੇ ਚਾਂਦੀ ਸੋਨੇ ਅਤੇ ਬਹੁ ਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲ਼ਈ ਖ਼ਜਾਨੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ See the chapter |