੨ ਇਤਿਹਾਸ 32:28 - ਪਵਿੱਤਰ ਬਾਈਬਲ28 ਹਿਜ਼ਕੀਯਾਹ ਨੇ ਅਨਾਜ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰਭਾਲ ਲਈ ਗੋਦਾਮ ਬਣਵਾਏ। ਪਸ਼ੂਆਂ ਅਤੇ ਭੇਡਾਂ ਲਈ ਵਾੜੇ ਬਣਵਾਏ। See the chapterਪਵਿੱਤਰ ਬਾਈਬਲ O.V. Bible (BSI)28 ਅਤੇ ਅਨਾਜ ਅਤੇ ਮੈਂ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪਰਕਾਰ ਦੇ ਪਸੂਆਂ ਲਈ ਥਾਂ ਕੋਠੜੀਆਂ ਅਤੇ ਹਰ ਪਰਕਾਰ ਦੇ ਪਸ਼ੂਆਂ ਲਈ ਅਤੇ ਭੇਡ ਬਕਰੀਆਂ ਲਈ ਵਾੜੇ ਬਣਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ l See the chapter |