Online Bible

- Advertisements -




੨ ਇਤਿਹਾਸ 32:29 - ਪਵਿੱਤਰ ਬਾਈਬਲ

29 ਹਿਜ਼ਕੀਯਾਹ ਨੇ ਬਹੁਤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ ਭੇਡਾਂ ਦਾ ਬਹੁਤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸ ਨੂੰ ਬਹੁਤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲਦ ਉਹ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ l

See the chapter Copy




੨ ਇਤਿਹਾਸ 32:29

Follow us:

Advertisements


Advertisements