੨ ਇਤਿਹਾਸ 32:3 - ਪਵਿੱਤਰ ਬਾਈਬਲ3 ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਸੈਨਾਪਤੀਆਂ ਨਾਲ ਗੱਲ ਕੀਤੀ। ਉਨ੍ਹਾਂ ਸਾਰਿਆਂ ਨੇ ਮਿਲ ਕੇ ਪਾਣੀ ਦੇ ਝਰਨਿਆਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਜੋ ਕਿ ਸ਼ਹਿਰ ਤੋਂ ਬਾਹਰ ਸਨ। ਤਾਂ ਉਨ੍ਹਾਂ ਸਰਦਾਰਾਂ ਅਤੇ ਸੈਨਾ ਦੇ ਮੁਖੀਆਂ ਨੇ ਉਸ ਦੀ ਮਦਦ ਕੀਤੀ। See the chapterਪਵਿੱਤਰ ਬਾਈਬਲ O.V. Bible (BSI)3 ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰ ਬੀਰਾਂ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ See the chapter |