੨ ਇਤਿਹਾਸ 32:30 - ਪਵਿੱਤਰ ਬਾਈਬਲ30 ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ। See the chapterਪਵਿੱਤਰ ਬਾਈਬਲ O.V. Bible (BSI)30 ਏਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹਨ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪੁਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫਲ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l See the chapter |