੨ ਇਤਿਹਾਸ 32:32 - ਪਵਿੱਤਰ ਬਾਈਬਲ32 ਹਿਜ਼ਕੀਯਾਹ ਦੇ ਕਾਰਨਾਮੇ ਅਤੇ ਚੰਗੀਆਂ ਕਰਨੀਆਂ ਅਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣਾ ਅਤੇ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। See the chapterਪਵਿੱਤਰ ਬਾਈਬਲ O.V. Bible (BSI)32 ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਅਮੋਸ ਦੇ ਪੁੱਤ੍ਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ See the chapter |