Online Bible

- Advertisements -




੨ ਇਤਿਹਾਸ 32:4 - ਪਵਿੱਤਰ ਬਾਈਬਲ

4 ਕਾਫ਼ੀ ਸਾਰੇ ਲੋਕ ਇਕੱਠੇ ਹੋ ਕੇ ਆਏ ਤੇ ਉਨ੍ਹਾਂ ਨੇ ਮਿਲਕੇ ਸਾਰੇ ਝਰਨੇ ਅਤੇ ਨਹਿਰਾਂ ਜਿਹੜੀਆਂ ਉਸ ਦੇਸ ਵਿੱਚਾਲਿਓਂ ਵਗਦੀਆਂ ਸਨ ਉਨ੍ਹਾਂ ਨੂੰ ਡਕਾ ਲਾ ਦਿੱਤਾ। ਉਨ੍ਹਾਂ ਕਿਹਾ, “ਜਦੋਂ ਅੱਸ਼ੂਰ ਦਾ ਪਾਤਸ਼ਾਹ ਇੱਥੇ ਆਵੇਗਾ ਤਾਂ ਉਹ ਇੱਥੇ ਪਾਣੀ ਦੀ ਕਿੱਲਤ ਮਹਿਸੂਸ ਕਰੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?

See the chapter Copy




੨ ਇਤਿਹਾਸ 32:4

Follow us:

Advertisements


Advertisements