੨ ਇਤਿਹਾਸ 33:11 - ਪਵਿੱਤਰ ਬਾਈਬਲ11 ਇਸ ਲਈ ਯਹੋਵਾਹ ਨੇ ਅੱਸ਼ੂਰ ਦੀ ਸੈਨਾ ਦੇ ਕਮਾਂਡਰਾਂ ਨੂੰ ਉਨ੍ਹਾਂ ਉੱਪਰ ਹਮਲਾ ਕਰਨ ਲਈ ਭੇਜਿਆ। ਉਹ ਕਮਾਂਡਰ ਮਨੱਸ਼ਹ ਦੇ ਨੱਕ ਵਿੱਚ ਨੱਥ ਪਾ ਕੇ, ਉਸ ਦੇ ਹੱਥਾਂ ਨੂੰ ਹੱਥਕੜੀਆਂ ਲਗਾ ਕੇ ਉਸ ਨੂੰ ਬਾਬਲ ਨੂੰ ਲੈ ਆਏ। See the chapterਪਵਿੱਤਰ ਬਾਈਬਲ O.V. Bible (BSI)11 ਏਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ See the chapter |