Online Bible

- Advertisements -




੨ ਇਤਿਹਾਸ 33:12 - ਪਵਿੱਤਰ ਬਾਈਬਲ

12 ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ

See the chapter Copy




੨ ਇਤਿਹਾਸ 33:12

Follow us:

Advertisements


Advertisements