Online Bible

- Advertisements -

੨ ਇਤਿਹਾਸ 33:13 - ਪਵਿੱਤਰ ਬਾਈਬਲ

13 ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਮਿੰਨਤ ਕੀਤੀ ਕਿ ਉਹ ਉਸਤੇ ਰਹਿਮ ਕਰੇ। ਤਾਂ ਯਹੋਵਾਹ ਨੇ ਮਨੱਸ਼ਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਨੂੰ ਖਿਮਾ ਕਰ ਦਿੱਤਾ। ਯਹੋਵਾਹ ਨੇ ਮੁੜ ਉਸ ਨੂੰ ਯਰੂਸ਼ਲਮ ਆਪਣੇ ਰਾਜ ਉੱਪਰ ਜਾਣ ਦਿੱਤਾ। ਤਦ ਮਨੱਸ਼ਹ ਨੂੰ ਸੋਝੀ ਆਈ ਕਿ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ

See the chapter Copy

੨ ਇਤਿਹਾਸ 33:13

Follow us:

Advertisements

Advertisements