੨ ਇਤਿਹਾਸ 33:15 - ਪਵਿੱਤਰ ਬਾਈਬਲ15 ਮਨੱਸ਼ਹ ਨੇ ਉੱਥੋਂ ਓਪਰੇ ਦੇਵਤਿਆਂ ਨੂੰ ਚੁੱਕ ਦਿੱਤਾ। ਉਸ ਨੇ ਯਹੋਵਾਹ ਦੇ ਮੰਦਰ ਵਿੱਚੋਂ ਦੇਵਤਿਆਂ ਦੇ ਬੁੱਤਾਂ ਨੂੰ ਬਾਹਰ ਕੱਢ ਦਿੱਤਾ। ਜਿਹੜੇ ਪਹਾੜੀ ਵਾਲੇ ਮੰਦਰ ਉੱਤੇ ਤੇ ਯਰੂਸ਼ਲਮ ਵਿੱਚ ਉਸ ਨੇ ਜਗਵੇਦੀਆਂ ਬਣਾਈਆਂ ਸਨ ਉਹ ਵੀ ਚੁੱਕ ਦਿੱਤੀਆਂ। ਇਹ ਸਭ ਕੁਝ ਉਸ ਨੇ ਯਰੂਸ਼ਲਮ ਵਿੱਚੋਂ ਬਾਹਰ ਕੱਢ ਸੁੱਟਿਆ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਹਾੜ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ See the chapter |