੨ ਇਤਿਹਾਸ 33:16 - ਪਵਿੱਤਰ ਬਾਈਬਲ16 ਫ਼ਿਰ ਉਸ ਨੇ ਉੱਥੇ ਯਹੋਵਾਹ ਦੀ ਜਗਵੇਦੀ ਬਣਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਈਆਂ। ਮਨੱਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)16 ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁਖ ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ See the chapter |