੨ ਇਤਿਹਾਸ 33:18 - ਪਵਿੱਤਰ ਬਾਈਬਲ18 ਮਨੱਸ਼ਹ ਨੇ ਹੋਰ ਜਿਹੜੇ ਕਾਰਜ ਕੀਤੇ ਅਤੇ ਜਿਹੜੀਆਂ ਪ੍ਰਾਰਥਨਾ ਉਸ ਨੇ ਆਪਣੇ ਪਰਮੇਸ਼ੁਰ ਅੱਗੇ ਕੀਤੀਆਂ ਅਤੇ ਉਨ੍ਹਾਂ ਨਬੀਆਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਉਂ ਨਾਲ ਉਸ ਨਾਲ ਕੀਤੀਆਂ ਸਨ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਦਫ਼ਤਰੀ ਲੇਖਿਆਂ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। See the chapterਪਵਿੱਤਰ ਬਾਈਬਲ O.V. Bible (BSI)18 ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ। See the chapter |