Online Bible

- Advertisements -




੨ ਇਤਿਹਾਸ 33:20 - ਪਵਿੱਤਰ ਬਾਈਬਲ

20 ਮਨੱਸ਼ਹ ਦੀ ਮੌਤ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨੱਸ਼ਹ ਨੂੰ ਲੋਕਾਂ ਨੇ ਉਸ ਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਤਾਂ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤ੍ਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।

See the chapter Copy




੨ ਇਤਿਹਾਸ 33:20

Follow us:

Advertisements


Advertisements