੨ ਇਤਿਹਾਸ 33:22 - ਪਵਿੱਤਰ ਬਾਈਬਲ22 ਆਮੋਨ ਨੇ ਆਪਣੇ ਪਿਤਾ ਮਨੱਸ਼ਹ ਵਾਂਗ ਹੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸ ਨੇ ਉਨ੍ਹਾਂ ਸਾਰੇ ਬੁੱਤਾਂ ਨੂੰ ਬਲੀਆਂ ਚੜ੍ਹਾਈਆਂ ਜੋ ਉਸ ਦੇ ਪਿਤਾ ਮਨੱਸ਼ਹ ਨੇ ਬਣਵਾਏ ਸਨ ਅਤੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕੀਤੀ। See the chapterਪਵਿੱਤਰ ਬਾਈਬਲ O.V. Bible (BSI)22 ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮਨੱਸ਼ਹ ਨੇ ਬਣਾਈਆਂ ਸਨ ਅਮੋ ਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ See the chapter |