Online Bible

- Advertisements -




੨ ਇਤਿਹਾਸ 33:3 - ਪਵਿੱਤਰ ਬਾਈਬਲ

3 ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ

See the chapter Copy




੨ ਇਤਿਹਾਸ 33:3

Follow us:

Advertisements


Advertisements