Online Bible

- Advertisements -




੨ ਇਤਿਹਾਸ 33:4 - ਪਵਿੱਤਰ ਬਾਈਬਲ

4 ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, “ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ ਜਗਵੇਦੀਆਂ ਬਣਾਈਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ

See the chapter Copy




੨ ਇਤਿਹਾਸ 33:4

Follow us:

Advertisements


Advertisements