Online Bible

- Advertisements -




੨ ਇਤਿਹਾਸ 33:8 - ਪਵਿੱਤਰ ਬਾਈਬਲ

8 ਅਤੇ ਮੈਂ ਇਸਰਾਏਲ ਦੇ ਪੈਰ ਉਸ ਜ਼ਮੀਨ ਉੱਤੋਂ ਜਿਸ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਭੇਜਿਆ ਹੈ, ਫ਼ਿਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ, ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ, ਉਸਦੀ ਪਾਲਨਾ ਕਰਨ। ਯਾਣੀ ਕਿ ਜਿਹੜੀਆਂ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦਾ ਮੂਸਾ ਨੇ ਲੋਕਾਂ ਨੂੰ ਮੰਨਣ ਦਾ ਹੁਕਮ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂੰਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਓਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ

See the chapter Copy




੨ ਇਤਿਹਾਸ 33:8

Follow us:

Advertisements


Advertisements