੨ ਇਤਿਹਾਸ 34:1 - ਪਵਿੱਤਰ ਬਾਈਬਲ1 ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। See the chapterਪਵਿੱਤਰ ਬਾਈਬਲ O.V. Bible (BSI)1 ਯੋਸੀਯਾਹ ਅੱਠਾਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਇਕੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ See the chapter |