Online Bible

- Advertisements -




੨ ਇਤਿਹਾਸ 34:10 - ਪਵਿੱਤਰ ਬਾਈਬਲ

10 ਤਦ ਲੇਵੀਆਂ ਨੇ ਉਨ੍ਹਾਂ ਕਰਿੰਦਿਆਂ ਨੂੰ ਮਾਲ ਅਤੇ ਧੰਨ ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਦੇਖ-ਰੇਖ ਕਰ ਰਹੇ ਸਨ। ਅਤੇ ਦੇਖ-ਰੇਖ ਕਰਨ ਵਾਲਿਆਂ ਨੇ ਉਨ੍ਹਾਂ ਕਰੰਦਿਆਂ ਨੂੰ ਧਨ-ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ

See the chapter Copy




੨ ਇਤਿਹਾਸ 34:10

Follow us:

Advertisements


Advertisements