Online Bible

- Advertisements -




੨ ਇਤਿਹਾਸ 34:13 - ਪਵਿੱਤਰ ਬਾਈਬਲ

13 ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਓਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਰ ਅਫਸਰ ਅਰ ਦਰਬਾਨ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ

See the chapter Copy




੨ ਇਤਿਹਾਸ 34:13

Follow us:

Advertisements


Advertisements