Online Bible

- Advertisements -




੨ ਇਤਿਹਾਸ 34:14 - ਪਵਿੱਤਰ ਬਾਈਬਲ

14 ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਜਦ ਓਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ

See the chapter Copy




੨ ਇਤਿਹਾਸ 34:14

Follow us:

Advertisements


Advertisements