Online Bible

- Advertisements -




੨ ਇਤਿਹਾਸ 34:15 - ਪਵਿੱਤਰ ਬਾਈਬਲ

15 ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, “ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਤਾਂ ਹਿਲਕੀਯਾਹ ਨੇ ਸ਼ਾਫ਼ਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ

See the chapter Copy




੨ ਇਤਿਹਾਸ 34:15

Follow us:

Advertisements


Advertisements