Online Bible

- Advertisements -




੨ ਇਤਿਹਾਸ 34:16 - ਪਵਿੱਤਰ ਬਾਈਬਲ

16 ਸ਼ਾਫ਼ਾਨ ਇਹ ਪੋਥੀ ਪਾਤਸ਼ਾਹ ਯੋਸੀਯਾਹ ਕੋਲ ਲੈ ਕੇ ਆਇਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੁਹਾਡੇ ਸੇਵਕ ਜਿਵੇਂ ਜੋ ਜੋ ਤੁਸੀਂ ਹੁਕਮ ਦਿੱਤਾ ਸੀ ਤਿਵੇਂ ਕਰ ਰਹੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਸ਼ਾਫ਼ਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫਿਰ ਉਸ ਨੇ ਪਾਤਸ਼ਾਹ ਨੂੰ ਏਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸਾਂ ਆਪਣੇ ਟਹਿਲੂਆਂ ਦੇ ਜਿੰਮੇ ਕੀਤਾ ਸੀ ਓਹ ਕਰਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ

See the chapter Copy




੨ ਇਤਿਹਾਸ 34:16

Follow us:

Advertisements


Advertisements