੨ ਇਤਿਹਾਸ 34:17 - ਪਵਿੱਤਰ ਬਾਈਬਲ17 ਉਹ ਦੌਲਤ ਜਿਹੜੀ ਯਹੋਵਾਹ ਦੇ ਮੰਦਰ ਵਿੱਚੋਂ ਮਿਲੀ ਉਸ ਨੂੰ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕਰਿੰਦਿਆਂ ਨੂੰ ਦੇ ਦਿੱਤੀ।” See the chapterਪਵਿੱਤਰ ਬਾਈਬਲ O.V. Bible (BSI)17 ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਵੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ See the chapter |