੨ ਇਤਿਹਾਸ 34:18 - ਪਵਿੱਤਰ ਬਾਈਬਲ18 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਕਿਹਾ, “ਹਿਲਕੀਯਾਹ ਜਾਜਕ ਨੇ ਮੈਨੂੰ ਪੋਥੀ ਸੌਂਪੀ ਹੈ।” ਤਦ ਸ਼ਾਫ਼ਾਨ ਨੇ ਉਹ ਪੋਥੀ ਯੋਸੀਯਾਹ ਪਾਤਸ਼ਾਹ ਦੇ ਸਾਹਮਣੇ ਖੜ੍ਹ ਕੇ ਪੜ੍ਹ ਕੇ ਸੁਣਾਈ। See the chapterਪਵਿੱਤਰ ਬਾਈਬਲ O.V. Bible (BSI)18 ਤਾਂ ਸ਼ਾਫ਼ਾਨ ਲਿਖਾਰੀ ਨੇ ਪਾਤਸ਼ਾਹ ਨੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਤਾਸ਼ਾਹ ਦੇ ਸਾਹਮਣੇ ਪੜ੍ਹਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ See the chapter |