੨ ਇਤਿਹਾਸ 34:20 - ਪਵਿੱਤਰ ਬਾਈਬਲ20 ਤਾਂ ਪਾਤਸ਼ਾਹ ਨੇ ਹਿਲਕੀਯਾਹ ਨੂੰ, ਸ਼ਾਫ਼ਾਨ ਦੇ ਪੁੱਤਰ ਅਹੀਕਾਮ ਮੀਕਹ ਦੇ ਪੁੱਤਰ ਅਬਦੋਨ, ਸ਼ਾਫ਼ਾਨ ਮੁਨਸ਼ੀ ਨੂੰ ਅਤੇ ਅਸਾਯਾਹ ਸੇਵਕ ਨੂੰ ਹੁਕਮ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)20 ਤਾਂ ਪਾਤਸ਼ਾਹ ਨੇ ਹਿਲੀਕਯਾਹ ਨੂੰ ਸ਼ਾਫ਼ਾਨ ਦੇ ਪੁੱਤ੍ਰ ਅਹੀਕਾਮ ਨੂੰ ਅਰ ਮੀਕਾਹ ਦੇ ਪੁੱਤ੍ਰ ਅਬਦੋਨ ਨੂੰ ਅਰ ਸ਼ਾਫ਼ਾਨ ਲਿਖਾਰੀ ਨੂੰ ਅਰ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ See the chapter |