Online Bible

- Advertisements -




੨ ਇਤਿਹਾਸ 34:22 - ਪਵਿੱਤਰ ਬਾਈਬਲ

22 ਤਾਂ ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਹੁਲਦਾਹ ਨਬੀਆਂ ਕੋਲ ਗਏ। ਹੁਲਦਾਹ ਸ਼ੱਲੁਮ ਦੀ ਪਤਨੀ ਸੀ ਜੋ ਕਿ ਤਾਕਹਥ ਦਾ ਪੁੱਤਰ ਸੀ। ਤਾਕਹਥ ਹਸਰਾਹ ਦਾ ਪੁੱਤਰ ਸੀ। ਹਸਰਾਹ ਪਾਤਸ਼ਾਹ ਦੇ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਮੁਹੱਲੇ ਵਿੱਚ ਰਹਿੰਦੀ ਸੀ। ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕਾਂ ਨੇ ਇਹ ਸਾਰੀ ਗੱਲ ਹੁਲਦਾਹ ਨੂੰ ਜਾਕੇ ਸੁਣਾਈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਤਾਂ ਹਿਲਕੀਯਾਹ ਅਤੇ ਓਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਮੁਕਰੱਰ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇ ਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੁਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਹ ਦੇ ਨਾਲ ਉਸ ਦੇ ਵਿਖੇ ਗੱਲਾਂ ਕੀਤੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ

See the chapter Copy




੨ ਇਤਿਹਾਸ 34:22

Follow us:

Advertisements


Advertisements