੨ ਇਤਿਹਾਸ 34:23 - ਪਵਿੱਤਰ ਬਾਈਬਲ23 ਹੁਲਦਾਹ ਨੇ ਉਨ੍ਹਾਂ ਨੂੰ ਕਿਹਾ, “ਯੋਸੀਯਾਹ ਪਾਤਸ਼ਾਹ ਨੂੰ ਜਾਕੇ ਕਹਿਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ: See the chapterਪਵਿੱਤਰ ਬਾਈਬਲ O.V. Bible (BSI)23 ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਘੱਲਿਆ ਹੈ ਇਉਂ ਆਖੋ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ, See the chapter |