੨ ਇਤਿਹਾਸ 34:24 - ਪਵਿੱਤਰ ਬਾਈਬਲ24 ‘ਮੈਂ ਇਸ ਥਾਂ ਅਤੇ ਇੱਥੋਂ ਦੇ ਵਾਸੀਆਂ ਉੱਪਰ ਕਰੋਪੀ ਲਿਆਉਣ ਵਾਲਾ ਹਾਂ। ਜੋ ਕੁਝ ਵੀ ਪਾਤਸ਼ਾਹ ਦੇ ਸਾਹਮਣੇ ਗੱਲਾਂ ਪੜ੍ਹਕੇ ਸੁਣਾਈਆਂ ਗਈਆਂ ਹਨ, ਜੋ ਇਸ ਪੋਥੀ ਵਿੱਚ ਲਿਖੀਆਂ ਹਨ, ਇਹ ਸਭ ਕੁਝ ਇੱਥੇ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)24 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਥਾਂ ਅਤੇ ਏਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਏਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਪਾਤਸ਼ਾਹ ਦੇ ਸਾਹਮਣੇ ਪੜ੍ਹੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ See the chapter |