Online Bible

- Advertisements -




੨ ਇਤਿਹਾਸ 34:26 - ਪਵਿੱਤਰ ਬਾਈਬਲ

26 “ਪਰ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਜਾ ਕੇ ‘ਇਉਂ ਆਖਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਫ਼ਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਬਾਰੇ ਜੋ ਤੂੰ ਸੁਣੀਆਂ ਹਨ:

See the chapter Copy

ਪਵਿੱਤਰ ਬਾਈਬਲ O.V. Bible (BSI)

26 ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਸ ਤੁਹਾਨੂੰ ਯਹੋਵਾਹ ਵੱਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਇਉਂ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ

See the chapter Copy




੨ ਇਤਿਹਾਸ 34:26

Follow us:

Advertisements


Advertisements