੨ ਇਤਿਹਾਸ 34:27 - ਪਵਿੱਤਰ ਬਾਈਬਲ27 ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਏ ਲਏ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਏਸ ਲਈ ਕਿ ਤੇਰਾ ਮਨ ਮੁਲੈਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਏਸ ਅਸਥਾਨ ਦੇ ਵਿਰੁੱਧ ਅਤੇ ਏਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਰ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ See the chapter |