੨ ਇਤਿਹਾਸ 34:28 - ਪਵਿੱਤਰ ਬਾਈਬਲ28 ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਪਰ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਜਾਵੇਂਗਾ। ਜੋ ਵੀ ਕਰੋਪੀ ਮੈਂ ਇਸ ਥਾਂ ਤੇ ਅਤੇ ਇਨ੍ਹਾਂ ਲੋਕਾਂ ਉੱਪਰ ਲਿਆਵਾਂਗਾ, ਤੈਨੂੰ ਉਹ ਨਹੀਂ ਵੇਖਣੀ-ਭੋਗਣੀ ਪਵੇਗੀ, ਕਿਉਂ ਕਿ ਤੂੰ ਮੇਰੇ ਅਧੀਨ ਹੋਇਆ ਹੈਂ!’” ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਇਹ ਸੁਨੇਹਾ ਲੈ ਕੇ ਪਾਤਸ਼ਾਹ ਯੋਸੀਯਾਹ ਕੋਲ ਵਾਪਸ ਆਏ। See the chapterਪਵਿੱਤਰ ਬਾਈਬਲ O.V. Bible (BSI)28 ਵੇਖ, ਮੈਂ ਤੈਨੂੰ ਤੇਰੇ ਪਿਉ ਦਾਦਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਏਸ ਥਾਂ ਅਤੇ ਏਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ ਓਹ ਫੇਰ ਪਾਤਸ਼ਾਹ ਕੋਲ ਸੁਨੇਹਾ ਲਿਆਏ ਉਹ ਫਿਰ ਪਾਤਸ਼ਾਹ ਕੋਲ ਇਹ ਸੁਨੇਹਾ ਲਿਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ। See the chapter |