੨ ਇਤਿਹਾਸ 34:29 - ਪਵਿੱਤਰ ਬਾਈਬਲ29 ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ। See the chapterਪਵਿੱਤਰ ਬਾਈਬਲ O.V. Bible (BSI)29 ਤਾਂ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਸਦਵਾ ਕੇ ਇਕੱਠਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ See the chapter |