੨ ਇਤਿਹਾਸ 34:30 - ਪਵਿੱਤਰ ਬਾਈਬਲ30 ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਥਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪੜ੍ਹਕੇ ਸੁਣਾਏ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ। See the chapterਪਵਿੱਤਰ ਬਾਈਬਲ O.V. Bible (BSI)30 ਫੇਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਅਤੇ ਜਾਜਕ ਅਰ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਹਾਂ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਸ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀਂ ਪਾਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ See the chapter |