Online Bible

- Advertisements -




੨ ਇਤਿਹਾਸ 34:31 - ਪਵਿੱਤਰ ਬਾਈਬਲ

31 ਤਦ ਪਾਤਸ਼ਾਹ ਆਪਣੀ ਥਾਂ ਤੇ ਖੜ੍ਹਾ ਹੋਇਆ ਅਤੇ ਉਸ ਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸ ਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸ ਦੇ ਹੁਕਮ ਉਸਦੀਆਂ ਸਿੱਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖਲੋਤਾ ਅਤੇ ਯਹੋਵਾਹ ਦੇ ਅੱਗੇ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਰ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਾਲਨਾ ਕਰਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖਿਆ ਹੋਈਆਂ ਹਨ ਪੂਰਾ ਕਰਾਂਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ

See the chapter Copy




੨ ਇਤਿਹਾਸ 34:31

Follow us:

Advertisements


Advertisements