੨ ਇਤਿਹਾਸ 34:32 - ਪਵਿੱਤਰ ਬਾਈਬਲ32 ਤਦ ਪਾਤਸ਼ਾਹ ਨੇ ਉਨ੍ਹਾਂ ਸਾਰਿਆਂ ਕੋਲੋਂ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਸਨ ਉਨ੍ਹਾਂ ਨੂੰ ਇਸ ਨੇਮ ਨੂੰ ਮੰਨਣ ਦਾ ਬਚਨ ਲਿਆ। ਯਰੂਸ਼ਲਮ ਦੇ ਲੋਕਾਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਇਕਰਾਰਨਾਮੇ ਅਨੁਸਾਰ ਕੰਮ ਕੀਤਾ। See the chapterਪਵਿੱਤਰ ਬਾਈਬਲ O.V. Bible (BSI)32 ਅਤੇ ਉਸਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਏਸ ਨੇਮ ਉੱਤੇ ਘਲਿਆਰਿਆ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ See the chapter |