Online Bible

- Advertisements -




੨ ਇਤਿਹਾਸ 34:4 - ਪਵਿੱਤਰ ਬਾਈਬਲ

4 ਲੋਕਾਂ ਨੇ ਉੱਥੋਂ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ। ਇਹ ਢਾਹ-ਢੁਹਾਈ ਉਨ੍ਹਾਂ ਯੋਸੀਯਾਹ ਦੇ ਸਾਹਮਣੇ ਕੀਤੀ। ਫ਼ੇਰ ਉਸ ਨੇ ਧੂਪ ਦੀਆਂ ਉਹ ਜਗਵੇਦੀਆਂ ਢਾਹ ਦਿੱਤੀਆਂ, ਜੋ ਲੋਕਾਂ ਦੇ ਉੱਪਰ ਉੱਚੀਆਂ ਖਲੋਤੀਆਂ ਸਨ। ਉਸ ਨੇ ਘੜੇ ਹੋਏ ਬੁੱਤਾਂ ਅਤੇ ਢਾਲੇ ਹੋਏ ਬੁੱਤਾਂ ਨੂੰ ਢਾਹ ਦਿੱਤਾ। ਉਸ ਨੇ ਉਨ੍ਹਾਂ ਬੁੱਤਾਂ ਦਾ ਚੂਰਾ ਬਣਾ ਦਿੱਤਾ। ਫ਼ੇਰ ਯੋਸੀਯਾਹ ਨੇ ਉਸ ਚੂਰੇ ਨੂੰ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਛਿੜਕ ਦਿੱਤਾ ਜਿਨ੍ਹਾਂ ਨੇ ਬਆਲ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਰ ਘੜੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤਾਂ ਨੂੰ ਉਸ ਨੇ ਟੋਟੇ ਟੋਟੇ ਕਰ ਸੁੱਟਿਆ ਅਤੇ ਉਨ੍ਹਾਂ ਦਾ ਪੀਪਾ ਬਣਾ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ

See the chapter Copy




੨ ਇਤਿਹਾਸ 34:4

Follow us:

Advertisements


Advertisements