੨ ਇਤਿਹਾਸ 34:5 - ਪਵਿੱਤਰ ਬਾਈਬਲ5 ਯੋਸੀਯਾਹ ਨੇ ਉਨ੍ਹਾਂ ਜਾਜਕਾਂ ਦੀਆਂ ਹੱਡੀਆਂ ਨੂੰ ਵੀ ਸਾੜ ਦਿੱਤਾ ਜਿਨ੍ਹਾਂ ਨੇ ਆਪਣੀ ਜਗਵੇਦੀ ਉੱਪਰ ਬਆਲ ਦੇਵਤਿਆਂ ਦੀ ਸੇਵਾ ਕੀਤੀ। ਇਉਂ ਯੋਸੀਯਾਹ ਨੇ ਯਹੂਦਾਹ ਅਤੇ ਯਰੂਸਲਮ ਵਿੱਚੋਂ ਮੂਰਤੀ ਉਪਾਸਨਾ ਦਾ ਖਾਤਮਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਐਉਂ ਉਸ ਨੇ ਯਹੂਦਾਹ ਅਰ ਯਰੂਸ਼ਲਮ ਨੂੰ ਸ਼ੁੱਧ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ See the chapter |