੨ ਇਤਿਹਾਸ 34:6 - ਪਵਿੱਤਰ ਬਾਈਬਲ6 ਯੋਸੀਯਾਹ ਨੇ ਮਨੱਸ਼ਹ, ਅਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਅਤੇ ਨਫ਼ਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਉਜਾੜਾਂ ਵਿੱਚ ਵੀ ਅਜਿਹਾ ਹੀ ਕੀਤਾ। See the chapterਪਵਿੱਤਰ ਬਾਈਬਲ O.V. Bible (BSI)6 ਉਸ ਨੇ ਮਨੱਸ਼ਹ, ਅਫਰਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ See the chapter |