੨ ਇਤਿਹਾਸ 34:7 - ਪਵਿੱਤਰ ਬਾਈਬਲ7 ਯੋਸੀਯਾਹ ਨੇ ਜਗਵੇਦੀਆਂ ਅਤੇ ਅਸੇਰਾਹ ਦੇ ਥੰਮਾਂ ਨੂੰ ਢਾਹ ਦਿੱਤਾ। ਉਸ ਨੇ ਬੁੱਤਾਂ ਦਾ ਚੂਰਾ ਕਰ ਦਿੱਤਾ। ਉਸ ਨੇ ਇਸਰਾਏਲ ਦੇ ਦੇਸ਼ ਵਿੱਚ ਬਆਲ ਦੀ ਉਪਾਸਨਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਧੂਪ ਦੀਆਂ ਜਗਵੇਦੀਆਂ ਢਾਹ ਦਿੱਤੀਆਂ। ਫ਼ੇਰ ਉਹ ਯਰੂਸ਼ਲਮ ਨੂੰ ਵਾਪਸ ਪਰਤਿਆ। See the chapterਪਵਿੱਤਰ ਬਾਈਬਲ O.V. Bible (BSI)7 ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਭੰਨ੍ਹ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ। See the chapter |