੨ ਇਤਿਹਾਸ 34:9 - ਪਵਿੱਤਰ ਬਾਈਬਲ9 ਤਦ ਉਹ ਹਿਲਕੀਯਾਹ ਪ੍ਰਧਾਨ ਜਾਜਕ ਕੋਲ ਗਏ। ਉਨ੍ਹਾਂ ਨੇ ਉਸ ਨੂੰ ਉਹ ਦੌਲਤ ਦਿੱਤੀ ਜਿਹੜੀ ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਦਿੱਤੀ ਸੀ। ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫ਼ਰਾਈਮ ਦੇ ਹੱਥੋਂ ਅਤੇ ਬਾਕੀ ਦੇ ਬਚੇ ਹੋਏ ਇਸਰਾਏਲੀਆਂ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ, ਉਸ ਨੂੰ ਦੇ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਓਹ ਹਿਲਕੀਯਾਹ ਪਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਇਫ਼ਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ See the chapter |