Online Bible

- Advertisements -




੨ ਇਤਿਹਾਸ 35:1 - ਪਵਿੱਤਰ ਬਾਈਬਲ

1 ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ। ਉਨ੍ਹਾਂ ਨੇ ਪਹਿਲੇ ਮਹੀਨੇ ਦੀ 14ਤਰੀਕ ਨੂੰ ਪਸਹ ਦਾ ਲੇਲਾ ਵੱਢਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ ਨੂੰ ਪਸਹ ਨੂੰ ਕੱਟਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।

See the chapter Copy




੨ ਇਤਿਹਾਸ 35:1

Follow us:

Advertisements


Advertisements