੨ ਇਤਿਹਾਸ 35:10 - ਪਵਿੱਤਰ ਬਾਈਬਲ10 ਜਦੋਂ ਪਸਹ ਦੀ ਸੇਵਾ ਸ਼ੁਰੂ ਕਰਨ ਦਾ ਸਾਰਾ ਕਾਰਜ ਪੂਰਾ ਹੋ ਗਿਆ, ਤਾਂ ਜਾਜਕ ਅਤੇ ਲੇਵੀ ਆਪੋ-ਆਪਣੇ ਸਥਾਨਾਂ ਤੇ ਪਾਤਸ਼ਾਹ ਦੇ ਹੁਕਮ ਮੁਤਾਬਕ ਖਲੋ ਗਏ। See the chapterਪਵਿੱਤਰ ਬਾਈਬਲ O.V. Bible (BSI)10 ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖਲੋ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ-ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ। See the chapter |