Online Bible

- Advertisements -




੨ ਇਤਿਹਾਸ 35:11 - ਪਵਿੱਤਰ ਬਾਈਬਲ

11 ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕੱਟਿਆ। ਫ਼ਿਰ ਲੇਵੀਆਂ ਨੇ ਖੱਲਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਜਾਜਕਾਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਉਨ੍ਹਾਂ ਨੇ ਪਸਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ

See the chapter Copy




੨ ਇਤਿਹਾਸ 35:11

Follow us:

Advertisements


Advertisements