੨ ਇਤਿਹਾਸ 35:12 - ਪਵਿੱਤਰ ਬਾਈਬਲ12 ਫ਼ਿਰ ਉਹ ਹੋਮ ਦੀਆਂ ਭੇਟਾਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਬਜ਼ੁਰਗਾਂ ਦੇ ਪੁਰਖਿਆਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਯਹੋਵਾਹ ਦੇ ਸਾਹਮਣੇ ਭੇਟਾਂ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਅਤੇ ਇਵੇਂ ਹੀ ਉਨ੍ਹਾਂ ਨੇ ਬਲਦਾਂ ਨਾਲ ਕੀਤਾ। See the chapterਪਵਿੱਤਰ ਬਾਈਬਲ O.V. Bible (BSI)12 ਤਾਂ ਓਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਏਵੇਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ। See the chapter |